ਕਹਾਉਤਾਂ 5:6 - ਪਵਿੱਤਰ ਬਾਈਬਲ6 ਉਸ ਦੇ ਪਿੱਛੇ ਨਾ ਲੱਗੋ! ਉਸ ਨੇ ਸਹੀ ਰਾਹ ਛੱਡ ਦਿੱਤਾ ਹੈ ਅਤੇ ਇਸ ਬਾਰੇ ਜਾਣਦੀ ਵੀ ਨਹੀਂ! ਸਾਵੱਧਾਨ ਰਹੋ! ਉਸ ਰਾਹ ਪਵੋ ਜਿਹੜਾ ਜੀਵਨ ਵੱਲ ਲੈ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ। Sien die hoofstuk |