ਕਹਾਉਤਾਂ 5:7 - ਪਵਿੱਤਰ ਬਾਈਬਲ7 ਅਤੇ ਹੁਣ ਪੁੱਤਰੋ, ਮੇਰੀ ਗੱਲ ਸੁਣੋ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਨੂੰ ਭੁੱਲਣਾ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)7 ਉਪਰੰਤ ਹੇ ਮੇਰੇ ਪੁੱਤ੍ਰ, ਤੂੰ ਮੇਰੀ ਸੁਣ, ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ। Sien die hoofstuk |