ਕਹਾਉਤਾਂ 5:9 - ਪਵਿੱਤਰ ਬਾਈਬਲ9 ਨਹੀਂ ਤਾਂ ਤੁਸੀਂ ਆਪਣਾ ਸਤਿਕਾਰ ਕਿਸੇ ਹੋਰ ਨੂੰ ਅਤੇ ਆਪਣੀ ਜ਼ਿੰਦਗੀ ਕਿਸੇ ਜ਼ੁਲਮੀ ਨੂੰ ਦੇ ਦੇਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)9 ਮਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਦੇਵੇਂ, ਅਤੇ ਆਪਣੀ ਉਮਰ ਨਿਰਦਈਆਂ ਨੂੰ, - Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ, Sien die hoofstuk |