ਕਹਾਉਤਾਂ 6:1 - ਪਵਿੱਤਰ ਬਾਈਬਲ1 ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ। Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ ਹੋਇਆ, ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ ਹੋਵੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ, Sien die hoofstuk |