ਕਹਾਉਤਾਂ 6:11 - ਪਵਿੱਤਰ ਬਾਈਬਲ11 ਅਤੇ ਇਸ ਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)11 ਏਸੇ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ! Sien die hoofstuk |