ਕਹਾਉਤਾਂ 6:15 - ਪਵਿੱਤਰ ਬਾਈਬਲ15 ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ। Sien die hoofstukਪਵਿੱਤਰ ਬਾਈਬਲ O.V. Bible (BSI)15 ਤਾਂ ਹੀ ਉਹ ਦੇ ਉੱਤੇ ਬਿਪਤਾ ਅਚਾਣਕ ਆ ਪਵੇਗੀ, ਇੱਕ ਪਲ ਵਿੱਚ ਉਹ ਬੇਇਲਾਜਾ ਭੰਨਿਆ ਜਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ। Sien die hoofstuk |