ਕਹਾਉਤਾਂ 6:21 - ਪਵਿੱਤਰ ਬਾਈਬਲ21 ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ। Sien die hoofstukਪਵਿੱਤਰ ਬਾਈਬਲ O.V. Bible (BSI)21 ਓਹਨਾਂ ਨੂੰ ਸਦਾ ਆਪਣੇ ਮਨ ਉੱਤੇ ਬੰਨ੍ਹੀ ਰੱਖੀ, ਅਤੇ ਓਹਨਾਂ ਨੂੰ ਆਪਣੇ ਗਲ ਉੱਤੇ ਲਪੇਟ ਛੱਡ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ। Sien die hoofstuk |