ਕਹਾਉਤਾਂ 6:22 - ਪਵਿੱਤਰ ਬਾਈਬਲ22 ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)22 ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾਂ ਪਵੇਂਗਾ ਤਾਂ ਓਹ ਤੇਰੀ ਰਾਖੀ ਕਰਨਗੀਆਂ, ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ ਕਰਨਗੀਆਂ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ, Sien die hoofstuk |