ਕਹਾਉਤਾਂ 6:26 - ਪਵਿੱਤਰ ਬਾਈਬਲ26 ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸੱਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ। Sien die hoofstukਪਵਿੱਤਰ ਬਾਈਬਲ O.V. Bible (BSI)26 ਕਿਉਂ ਜੋ ਕੰਜਰੀ ਦੇ ਕਾਰਨ ਆਦਮੀ ਰੋਟੀ ਦੇ ਟੁਕੜੇ ਤੀਕ ਮੁਤਾਜ ਹੋ ਜਾਂਦਾ ਹੈ, ਅਤੇ ਵਿਭਚਾਰਨ ਅਣਮੁੱਲ ਜਾਨ ਦਾ ਸ਼ਿਕਾਰ ਕਰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ। Sien die hoofstuk |