ਕਹਾਉਤਾਂ 6:29 - ਪਵਿੱਤਰ ਬਾਈਬਲ29 ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ। Sien die hoofstukਪਵਿੱਤਰ ਬਾਈਬਲ O.V. Bible (BSI)29 ਅਜਿਹਾ ਉਹ ਹੈ ਜੋ ਆਪਣੇ ਗੁਆਂਢੀ ਦੀ ਤੀਵੀਂ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨਾ ਡੰਨ ਭੋਗੇ ਨਾ ਛੁੱਟੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ। Sien die hoofstuk |