ਕਹਾਉਤਾਂ 6:3 - ਪਵਿੱਤਰ ਬਾਈਬਲ3 ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ। Sien die hoofstukਪਵਿੱਤਰ ਬਾਈਬਲ O.V. Bible (BSI)3 ਸੋ ਹੇ ਮੇਰੇ ਪੁੱਤ੍ਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਇਉਂ ਕਰ ਤਾਂ ਤੂੰ ਛੁਟੇਂਗਾ, ਜਾਹ, ਨੀਵਾਂ ਹੋ ਕੇ ਆਪਣੇ ਗੁਆਂਢੀਂ ਨੂੰ ਮਨਾ ਲੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ। Sien die hoofstuk |