ਕਹਾਉਤਾਂ 6:33 - ਪਵਿੱਤਰ ਬਾਈਬਲ33 ਬੇਇੱਜ਼ਤ ਹੋਣਾ ਅਤੇ ਕੁਟਿਆ ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)33 ਉਹ ਨੂੰ ਘਾਉ ਅਤੇ ਬੇਇੱਜ਼ਤੀ ਹੋਵੇਗੀ, ਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ। Sien die hoofstuk |