ਕਹਾਉਤਾਂ 6:35 - ਪਵਿੱਤਰ ਬਾਈਬਲ35 ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)35 ਉਹ ਕੋਈ ਚੱਟੀ ਨਹੀਂ ਕਬੂਲ ਕਰੇਗਾ, ਅਤੇ ਭਾਵੇਂ ਤੂੰ ਬਹੁਤੀਆਂ ਵੱਢੀਆਂ ਦੇਵੇਂ ਪਰ ਉਹ ਨਹੀਂ ਮੰਨੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ। Sien die hoofstuk |