ਕਹਾਉਤਾਂ 6:5 - ਪਵਿੱਤਰ ਬਾਈਬਲ5 ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਜਿਵੇਂ ਸ਼ਿਕਾਰੀ ਦੇ ਹੱਥੋਂ ਹਰਨੀ ਅਤੇ ਚਿੜੀਮਾਰ ਦੇ ਹੱਥੋਂ ਚਿੜੀ, ਓਵੇਂ ਆਪਣੇ ਆਪ ਨੂੰ ਛੁਡਾ ਲੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ। Sien die hoofstuk |