ਕਹਾਉਤਾਂ 7:10 - ਪਵਿੱਤਰ ਬਾਈਬਲ10 ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਵੇਖੋ ਇੱਕ ਤੀਵੀਂ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ। Sien die hoofstuk |