ਕਹਾਉਤਾਂ 7:12 - ਪਵਿੱਤਰ ਬਾਈਬਲ12 ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਉਹ ਕਦੀ ਸੜਕਾਂ ਉੱਤੇ, ਕਦੀ ਚੌਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ। Sien die hoofstuk |