ਕਹਾਉਤਾਂ 7:15 - ਪਵਿੱਤਰ ਬਾਈਬਲ15 ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ! Sien die hoofstukਪਵਿੱਤਰ ਬਾਈਬਲ O.V. Bible (BSI)15 ਤਾਹੀਏਂ ਮੈਂ ਤੈਨੂੰ ਮਿਲਣ ਅਤੇ ਆਹਰ ਨਾਲ ਤੈਨੂੰ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ। Sien die hoofstuk |