Aanlyn Bybel

- Advertensies -




ਕਹਾਉਤਾਂ 7:22 - ਪਵਿੱਤਰ ਬਾਈਬਲ

22 ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,

Sien die hoofstuk Kopieer




ਕਹਾਉਤਾਂ 7:22

Volg ons:

Advertensies


Advertensies