ਕਹਾਉਤਾਂ 7:23 - ਪਵਿੱਤਰ ਬਾਈਬਲ23 ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਜਦ ਤੀਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨ੍ਹੇ, - ਜਿਵੇਂ ਪੰਛੀ ਫਾਹੇ ਨੂੰ ਛੇਤੀ ਕਰੇ, ਅਤੇ ਨਹੀਂ ਜਾਣਦਾ ਭਈ ਉਹ ਉਸ ਦੀ ਜਾਨ ਲਈ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ। Sien die hoofstuk |