ਕਹਾਉਤਾਂ 7:8 - ਪਵਿੱਤਰ ਬਾਈਬਲ8 ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)8 ਉਸ ਤੀਵੀਂ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ, Sien die hoofstuk |