ਕਹਾਉਤਾਂ 8:11 - ਪਵਿੱਤਰ ਬਾਈਬਲ11 ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ। ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ। Sien die hoofstukਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਬੁੱਧ ਲਾਲਾਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ। Sien die hoofstuk |