ਕਹਾਉਤਾਂ 8:13 - ਪਵਿੱਤਰ ਬਾਈਬਲ13 ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)13 ਯਹੋਵਾਹ ਦਾ ਭੈ ਬੁਰਿਆਈ ਤੋਂ ਸੂਗ ਕਰਨਾ ਹੈ, ਘੁਮੰਡ, ਹੰਕਾਰ ਅਤੇ ਬੁਰੀ ਚਾਲ ਨਾਲ, ਪੁੱਠੇ ਮੂੰਹ ਨਾਲ ਵੀ ਮੈਂ ਵੈਰ ਰੱਖਦੀ ਹਾਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ। Sien die hoofstuk |