ਕਹਾਉਤਾਂ 8:24 - ਪਵਿੱਤਰ ਬਾਈਬਲ24 ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ, ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ। Sien die hoofstukਪਵਿੱਤਰ ਬਾਈਬਲ O.V. Bible (BSI)24 ਜਿਸ ਵੇਲੇ ਡੁੰਘਿਆਈਆਂ ਨਹੀਂ ਸਨ ਮੈਂ ਪੈਦਾ ਹੋਈ, ਜਦ ਵਗਦੇ ਸੋਤੇ ਨਹੀਂ ਸਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ। Sien die hoofstuk |