ਕਹਾਉਤਾਂ 8:26 - ਪਵਿੱਤਰ ਬਾਈਬਲ26 ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ, ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ। Sien die hoofstukਪਵਿੱਤਰ ਬਾਈਬਲ O.V. Bible (BSI)26 ਜਦੋਂ ਉਹ ਨੇ ਨਾ ਧਰਤੀ ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ। Sien die hoofstuk |