ਕਹਾਉਤਾਂ 8:28 - ਪਵਿੱਤਰ ਬਾਈਬਲ28 ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ। Sien die hoofstukਪਵਿੱਤਰ ਬਾਈਬਲ O.V. Bible (BSI)28 ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਇਸਥਿਰ ਕੀਤਾ, ਅਤੇ ਡੁੰਘਿਆਈ ਦੇ ਚਸ਼ਮੇ ਤਕੜੇ ਕੀਤੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ, Sien die hoofstuk |