Aanlyn Bybel

- Advertensies -




ਕਹਾਉਤਾਂ 8:34 - ਪਵਿੱਤਰ ਬਾਈਬਲ

34 ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵੱਜਿਆਂ ਦੀਆਂ ਚੁਗਾਠਾਂ ਕੋਲ ਰਾਖੀ ਕਰਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।

Sien die hoofstuk Kopieer




ਕਹਾਉਤਾਂ 8:34

Volg ons:

Advertensies


Advertensies