ਕਹਾਉਤਾਂ 8:35 - ਪਵਿੱਤਰ ਬਾਈਬਲ35 ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ! Sien die hoofstukਪਵਿੱਤਰ ਬਾਈਬਲ O.V. Bible (BSI)35 ਜਿਹੜਾ ਮੈਨੂੰ ਲੱਭਦਾ ਹੈ, ਉਹ ਜੀਉਣ ਲੱਭਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ। Sien die hoofstuk |