ਕਹਾਉਤਾਂ 8:9 - ਪਵਿੱਤਰ ਬਾਈਬਲ9 ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)9 ਸਮਝ ਵਾਲੇ ਦੇ ਲਈ ਓਹ ਸੱਭੇ ਸਹਿਜ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ। Sien die hoofstuk |