Aanlyn Bybel

- Advertensies -




ਕਹਾਉਤਾਂ 9:12 - ਪਵਿੱਤਰ ਬਾਈਬਲ

12 ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਜੇ ਤੂੰ ਬੁੱਧਵਾਨ ਹੈਂ ਤਾਂ ਤੂੰ ਆਪਣੇ ਲਈ ਬੁੱਧਵਾਨ, ਪਰ ਜੇ ਤੂੰ ਮਖੌਲੀਆ ਹੈਂ ਤਾਂ ਤੂੰ ਇਕੱਲਾ ਹੀਂ ਉਹ ਨੂੰ ਚੁੱਕੇਂਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।

Sien die hoofstuk Kopieer




ਕਹਾਉਤਾਂ 9:12

Volg ons:

Advertensies


Advertensies