ਜ਼ਬੂਰਾਂ ਦੀ ਪੋਥੀ 1:1 - ਪਵਿੱਤਰ ਬਾਈਬਲ1 ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ। Sien die hoofstukਪਵਿੱਤਰ ਬਾਈਬਲ O.V. Bible (BSI)1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! Sien die hoofstuk |