Aanlyn Bybel

- Advertensies -




ਜ਼ਬੂਰਾਂ ਦੀ ਪੋਥੀ 10:11 - ਪਵਿੱਤਰ ਬਾਈਬਲ

11 ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਉਹ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਭੁੱਲ ਗਿਆ ਹੈ, ਉਸ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।

Sien die hoofstuk Kopieer




ਜ਼ਬੂਰਾਂ ਦੀ ਪੋਥੀ 10:11

Volg ons:

Advertensies


Advertensies