ਜ਼ਬੂਰਾਂ ਦੀ ਪੋਥੀ 10:14 - ਪਵਿੱਤਰ ਬਾਈਬਲ14 ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰੱਖੋ। Sien die hoofstukਪਵਿੱਤਰ ਬਾਈਬਲ O.V. Bible (BSI)14 ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ। Sien die hoofstuk |