ਜ਼ਬੂਰਾਂ ਦੀ ਪੋਥੀ 10:17 - ਪਵਿੱਤਰ ਬਾਈਬਲ17 ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਨ੍ਹਾਂ ਦਿਆਂ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ Sien die hoofstuk |