ਜ਼ਬੂਰਾਂ ਦੀ ਪੋਥੀ 10:2 - ਪਵਿੱਤਰ ਬਾਈਬਲ2 ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦਾ ਪਿੱਛਾ ਤੁੰਦੀ ਨਾਲ ਕਰਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਓਹਨਾਂ ਵਿੱਚ ਓਹ ਆਪ ਫਸ ਜਾਣ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ! Sien die hoofstuk |