ਜ਼ਬੂਰਾਂ ਦੀ ਪੋਥੀ 10:3 - ਪਵਿੱਤਰ ਬਾਈਬਲ3 ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ। Sien die hoofstuk |