ਜ਼ਬੂਰਾਂ ਦੀ ਪੋਥੀ 10:4 - ਪਵਿੱਤਰ ਬਾਈਬਲ4 ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ। ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ। Sien die hoofstukਪਵਿੱਤਰ ਬਾਈਬਲ O.V. Bible (BSI)4 ਦੁਸ਼ਟ ਆਪਣੇ ਮੁਖ ਦੇ ਹੰਕਾਰ ਦੇ ਕਾਰਨ ਉਹ ਨੂੰ ਨਹੀਂ ਭਾਲੇਗਾ, ਉਸ ਦਾ ਸਾਰਾ ਵਿਚਾਰ ਏਹ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ। Sien die hoofstuk |