Aanlyn Bybel

- Advertensies -




ਜ਼ਬੂਰਾਂ ਦੀ ਪੋਥੀ 10:5 - ਪਵਿੱਤਰ ਬਾਈਬਲ

5 ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਉਹ ਦੀ ਚਾਲ ਹਰ ਵੇਲੇ ਇਸਥਿਰ ਹੁੰਦੀ ਹੈ, ਤੇਰੇ ਨਿਆਉਂ ਉਹ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।

Sien die hoofstuk Kopieer




ਜ਼ਬੂਰਾਂ ਦੀ ਪੋਥੀ 10:5

Volg ons:

Advertensies


Advertensies