ਜ਼ਬੂਰਾਂ ਦੀ ਪੋਥੀ 10:6 - ਪਵਿੱਤਰ ਬਾਈਬਲ6 ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।” Sien die hoofstukਪਵਿੱਤਰ ਬਾਈਬਲ O.V. Bible (BSI)6 ਉਹ ਆਪਣੇ ਮਨ ਵਿੱਚ ਆਖਦਾ ਹੈ ਭਈ ਮੈਂ ਕਦੇ ਨਾ ਡੋਲਾਂਗਾ, ਪੀੜ੍ਹੀਓਂ ਪੀੜ੍ਹੀ ਮੈਂ ਦੁਖ ਵਿੱਚ ਨਹੀਂ ਹੋਵਾਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ। Sien die hoofstuk |