Aanlyn Bybel

- Advertensies -




ਜ਼ਬੂਰਾਂ ਦੀ ਪੋਥੀ 10:8 - ਪਵਿੱਤਰ ਬਾਈਬਲ

8 ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਉਹ ਪਿਡਾਂ ਦੇ ਓਹਲਿਆਂ ਵਿੱਚ ਬਹਿੰਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤੱਕ ਵਿੱਚ ਲੱਗੀਆਂ ਹੋਈਆਂ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।

Sien die hoofstuk Kopieer




ਜ਼ਬੂਰਾਂ ਦੀ ਪੋਥੀ 10:8

Volg ons:

Advertensies


Advertensies