ਜ਼ਬੂਰਾਂ ਦੀ ਪੋਥੀ 11:1 - ਪਵਿੱਤਰ ਬਾਈਬਲ1 ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।” Sien die hoofstukਪਵਿੱਤਰ ਬਾਈਬਲ O.V. Bible (BSI)1 ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? Sien die hoofstuk |