ਜ਼ਬੂਰਾਂ ਦੀ ਪੋਥੀ 11:2 - ਪਵਿੱਤਰ ਬਾਈਬਲ2 ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਵੇਖੋ ਤਾਂ, ਦੁਸ਼ਟ ਧਣੁਖ ਨੂੰ ਝੁਕਾਉਂਦੇ ਹਨ, ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ, ਭਈ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। Sien die hoofstuk |