Aanlyn Bybel

- Advertensies -




ਜ਼ਬੂਰਾਂ ਦੀ ਪੋਥੀ 11:4 - ਪਵਿੱਤਰ ਬਾਈਬਲ

4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।

Sien die hoofstuk Kopieer




ਜ਼ਬੂਰਾਂ ਦੀ ਪੋਥੀ 11:4

Volg ons:

Advertensies


Advertensies