ਜ਼ਬੂਰਾਂ ਦੀ ਪੋਥੀ 11:5 - ਪਵਿੱਤਰ ਬਾਈਬਲ5 ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਯਹੋਵਾਹ ਧਰਮੀ ਨੂੰ ਜਾਚਦਾ ਹੈ, ਪਰ ਦੁਸ਼ਟ ਅਰ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। Sien die hoofstuk |