Aanlyn Bybel

- Advertensies -




ਜ਼ਬੂਰਾਂ ਦੀ ਪੋਥੀ 11:6 - ਪਵਿੱਤਰ ਬਾਈਬਲ

6 ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਓਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,

Sien die hoofstuk Kopieer




ਜ਼ਬੂਰਾਂ ਦੀ ਪੋਥੀ 11:6

Volg ons:

Advertensies


Advertensies