Aanlyn Bybel

- Advertensies -




ਜ਼ਬੂਰਾਂ ਦੀ ਪੋਥੀ 11:7 - ਪਵਿੱਤਰ ਬਾਈਬਲ

7 ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

Sien die hoofstuk Kopieer




ਜ਼ਬੂਰਾਂ ਦੀ ਪੋਥੀ 11:7

Volg ons:

Advertensies


Advertensies