ਜ਼ਬੂਰਾਂ ਦੀ ਪੋਥੀ 12:4 - ਪਵਿੱਤਰ ਬਾਈਬਲ4 ਉਹ ਲੋਕ ਆਖਦੇ ਹਨ, “ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ। ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ, ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)4 ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ? Sien die hoofstuk |