ਜ਼ਬੂਰਾਂ ਦੀ ਪੋਥੀ 12:8 - ਪਵਿੱਤਰ ਬਾਈਬਲ8 ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ। ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ। ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)8 ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ। Sien die hoofstuk |