ਜ਼ਬੂਰਾਂ ਦੀ ਪੋਥੀ 13:2 - ਪਵਿੱਤਰ ਬਾਈਬਲ2 ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ? ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ? ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ? Sien die hoofstukਪਵਿੱਤਰ ਬਾਈਬਲ O.V. Bible (BSI)2 ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ? Sien die hoofstuk |