ਜ਼ਬੂਰਾਂ ਦੀ ਪੋਥੀ 13:3 - ਪਵਿੱਤਰ ਬਾਈਬਲ3 ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ, Sien die hoofstuk |