ਜ਼ਬੂਰਾਂ ਦੀ ਪੋਥੀ 14:2 - ਪਵਿੱਤਰ ਬਾਈਬਲ2 ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ। ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ। Sien die hoofstukਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? Sien die hoofstuk |